Home >>Education

Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ!

Punjab Holiday:  ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਕਾਰੋਬਾਰੀ ਇਕਾਈਆਂ ਵਿੱਚ ਛੁੱਟੀ ਰਹੇਗੀ।  

Advertisement
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ!
Stop
Riya Bawa|Updated: Apr 05, 2024, 11:35 AM IST

Holiday in Punjab: ਪੰਜਾਬ ਵਿੱਚ ਸੋਮਵਾਰ, 8 ਅਪ੍ਰੈਲ, 2024 ਨੂੰ ਸਰਕਾਰੀ ਛੁੱਟੀ (Holiday in Punjab) ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ (Government Holidays List )
ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਕਾਰਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ: CBSE Exam Format: ਵਿਦਿਆਰਥੀਆਂ ਲਈ ਵੱਡੀ ਖ਼ਬਰ! CBSE ਨੇ 11ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆ ਦਾ ਬਦਲਿਆ ਫਾਰਮੈਟ 

Read More
{}{}