Home >>Zee PHH Entertainment

Kareena Kapoor Political Entry: ਅਦਾਕਾਰ ਗੋਵਿੰਦਾ, ਕ੍ਰਿਸ਼ਮਾ ਕਪੂਰ ਤੇ ਕਰੀਨਾ ਕਪੂਰ ਸ਼ਿਵਸੈਨਾ 'ਚ ਹੋਣਗੇ ਸ਼ਾਮਲ!

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਦਲ ਬਦਲੀਆਂ ਦਾ ਦੌਰ ਚੱਲ ਰਹੇ ਹੈ ਉਥੇ ਹੀ ਮਨੋਰੰਜਨ ਜਗਤ ਦੇ ਕਈ ਕਲਾਕਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲ਼ਿਆ ਕਿ ਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵਸੈਨਾ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ  ਅਦਾਕਾਰਾ ਕ੍ਰਿਸ਼ਮਾ ਕਪੂਰ ਅਤੇ ਕਰੀਨਾ

Advertisement
Kareena Kapoor Political Entry: ਅਦਾਕਾਰ ਗੋਵਿੰਦਾ, ਕ੍ਰਿਸ਼ਮਾ ਕਪੂਰ ਤੇ ਕਰੀਨਾ ਕਪੂਰ ਸ਼ਿਵਸੈਨਾ 'ਚ ਹੋਣਗੇ ਸ਼ਾਮਲ!
Stop
Ravinder Singh|Updated: Mar 28, 2024, 04:21 PM IST

Kareena Kapoor Political Entry: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਦਲ ਬਦਲੀਆਂ ਦਾ ਦੌਰ ਚੱਲ ਰਹੇ ਹੈ ਉਥੇ ਹੀ ਮਨੋਰੰਜਨ ਜਗਤ ਦੇ ਕਈ ਕਲਾਕਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ।

ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲ਼ਿਆ ਕਿ ਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵਸੈਨਾ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ  ਅਦਾਕਾਰਾ ਕ੍ਰਿਸ਼ਮਾ ਕਪੂਰ ਅਤੇ ਕਰੀਨਾ ਕਪੂਰ ਵੀ ਏਕਾਨਾਥ ਸ਼ਿੰਦੇ ਦੀ ਮੌਜੂਦਗੀ ਵਿੱਚ ਸ਼ਿਵਸੈਨਾ ਵਿੱਚ ਸ਼ਾਮਲ ਹੋਣਗੇ।

 

Read More
{}{}