PHOTOS

Avneet Kaur Photos: ਅਵਨੀਤ ਕੌਰ ਨੇ ਕਰਵਾਇਆ ਬੋਲਡ ਫੋਟੋਸ਼ੂਟ, ਤਸਵੀਰਾਂ ਨੇ ਵਧਾ ਦਿੱਤਾ ਇੰਟਰਨੈੱਟ ਦਾ ਤਾਪਮਾਨ

  ਹੁਣ ਅਵਨੀਤ ਨੇ ਇਕ ਵਾਰ ਫਿਰ ਬੋਲਡ ਫੋਟੋਸ਼ੂਟ ਕਰਵਾ ਕੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ।  
Advertisement
1/7

ਟੀਵੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਅਵਨੀਤ ਕੌਰ ਨੇ ਹਾਲ ਹੀ ਵਿੱਚ ਇੱਕ ਬੋਲਡ ਫੋਟੋਸ਼ੂਟ ਕਰਵਾਇਆ ਹੈ। ਅਵਨੀਤ ਕੌਰ ਇਨ੍ਹਾਂ ਤਸਵੀਰਾਂ ਵਿੱਚ ਬੇਹੱਦ ਹੌਟ ਤੇ ਸਟਾਈਲਿਸ਼ ਅੰਦਾਜ਼ ਵਿੱਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਹਨ।

 

2/7

ਅਦਾਕਾਰਾ ਅਵਨੀਤ ਕੌਰ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਅਵਨੀਤ ਕੌਰ ਨੇ ਕੁਝ ਤਸਵੀਰਾਂ ਸਾਂਝਾ ਕੀਤੀਆਂ ਹਨ।

3/7

ਇਸ ਫੋਟੋਸ਼ੂਟ 'ਚ ਅਭਿਨੇਤਰੀ ਬਲੈਕ ਡਰੈੱਸ ਪਾਈ ਨਜ਼ਰ ਆ ਰਹੀ ਹੈ। ਅਵਨੀਤ ਦਾ ਅਜਿਹਾ ਹੌਟ ਅਤੇ ਬੋਲਡ ਫੋਟੋਸ਼ੂਟ ਦੇਖ ਕੇ ਹਰ ਕੋਈ ਹੈਰਾਨ ਹੈ।

4/7

ਅਵਨੀਤ ਕੌਰ ਨੇ ਲੁੱਕ ਨੂੰ ਕਪਲੀਟ ਕਰਨ ਲਈ ਵਾਲਾਂ ਨੂੰ ਖੁੱਲ੍ਹਿਆ ਰੱਖਿਆ ਹੈ ਅਤੇ ਕਲਾਸੀ ਮੇਕਅੱਪ ਕੀਤਾ ਹੈ।

5/7

ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਨੇ ਇੱਕ ਵਾਰ ਫਿਰ ਆਪਣੇ ਹੌਟ ਅੰਦਾਜ਼ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਹੈ।

6/7

ਅਵਨੀਤ ਕੌਰ ਇਨ੍ਹਾਂ ਤਸਵੀਰਾਂ 'ਚ ਬੇਹੱਦ ਹੌਟ ਤੇ ਸਟਾਈਲਿਸ਼ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

7/7

ਅਵਨੀਤ ਕੌਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ। ਇਸ ਤੋਂ ਬਾਅਦ ਉਸਨੇ ਬਾਲੀਵੁੱਡ ਵਿੱਚ ਕਦਮ ਰੱਖਿਆ ਅਤੇ ਕੰਗਨਾ ਰਣੌਤ ਨਾਲ ਫਿਲਮ 'ਟਿਕੂ ਵੈਡਸ ਸ਼ੇਰੂ' ਵਿੱਚ ਨਜ਼ਰ ਆਈ। 

 





Read More