Home >>Punjab

ਮਾਨ ਸਰਕਾਰ ਦਾ ਅਹਿਮ ਫੈਸਲਾ, ਖਿਡਾਰੀਆਂ ਲਈ ਜਨਮ ਸਰਟੀਫ਼ਿਕੇਟ ਦੀ ਸ਼ਰਤ ਕੀਤੀ ਖ਼ਤਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਖਿਡਾਰੀਆਂ ਲਈ ਅਹਿਮ ਫੈਸਲਾ ਲੈਂਦੇ ਹੋਏ ਕਿਹਾ ਕਿ  ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ। ਦੱਸ ਦੀਏ ਕਿ ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾ

Advertisement
ਮਾਨ ਸਰਕਾਰ ਦਾ ਅਹਿਮ ਫੈਸਲਾ, ਖਿਡਾਰੀਆਂ ਲਈ ਜਨਮ ਸਰਟੀਫ਼ਿਕੇਟ ਦੀ ਸ਼ਰਤ ਕੀਤੀ ਖ਼ਤਮ
Stop
Updated: Nov 15, 2022, 10:52 AM IST

AAP government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਖਿਡਾਰੀਆਂ ਲਈ ਅਹਿਮ ਫੈਸਲਾ ਲੈਂਦੇ ਹੋਏ ਕਿਹਾ ਕਿ  ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ। ਦੱਸ ਦੀਏ ਕਿ ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਝਮੇਲੇ ਨੂੰ ਰੋਕਣ ਲਈ ਸਰਕਾਰ ਨੇ ਇਹ ਫੈਸਲਾ ਲਿਆ ਹੈ। ਵੱਧ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਵਾਲੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ, ਜਿਸ ਨਾਲ ਕਈ ਵਾਰ ਵਿਵਾਦ ਖੜ੍ਹਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ: FAN ਕੋਲੋਂ ਮੂਸੇਵਾਲਾ ਦਾ ਗੀਤ ਸੁਣ ਭਾਵੁਕ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ,  ਕਿਹਾ -ਸਿੱਧੂ ਸਾਡੇ ਲਈ ਤਾਂ ਖ਼ੁਦਾ ਸੀ

Read More
{}{}