Home >>Punjab

Punjab News: ਲੋਕ ਸਭਾ ਚੋਣਾਂ ਨੂੰ ਲੈ ਕੇ 'ਆਪ' ਨੇ ਖਿੱਚੀ ਤਿਆਰੀ, ਪੰਜਾਬ ਦੇ ਇਹਨਾਂ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ

Punjab News: ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ 10 ਲੋਕ ਸਭਾ ਮੈਂਬਰਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਧਾਇਕ ਬਲਜਿੰਦਰ ਕੌਰ ਤੋਂ ਇਲਾਵਾ 9 ਮੰਤਰੀਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।  

Advertisement
Punjab News: ਲੋਕ ਸਭਾ ਚੋਣਾਂ ਨੂੰ ਲੈ ਕੇ 'ਆਪ' ਨੇ ਖਿੱਚੀ ਤਿਆਰੀ, ਪੰਜਾਬ ਦੇ ਇਹਨਾਂ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ
Stop
Riya Bawa|Updated: Oct 06, 2023, 01:18 PM IST

Punjab News: ਹਰਿਆਣਾ ਵਿੱਚ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਤਿਆਰੀ ਖਿੱਚ ਲਈ ਹੈ। ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਹਰਿਆਣਾ ਦੀ ਲੋਕ ਸਭਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਨੇ ਪੰਜਾਬ ਦੇ 10 ਮੰਤਰੀਆਂ ਨੂੰ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਇੰਚਾਰਜ ਨਿਯੁਕਤ ਕੀਤੇ ਗਏ ਹਨ।

ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ 10 ਲੋਕ ਸਭਾ ਮੈਂਬਰਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਧਾਇਕ ਬਲਜਿੰਦਰ ਕੌਰ ਤੋਂ ਇਲਾਵਾ 9 ਮੰਤਰੀਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ! ਨਸ਼ੇੜੀਆਂ ਨੇ ਪੱਥਰਾਂ ਤੇ ਲਾਠੀਆਂ ਦੀ ਕੀਤੀ ਵਰਖਾ 

ਜਾਣੋ ਕਿਸ ਨੂੰ ਕਿੱਥੇ ਦੀ ਜ਼ਿੰਮੇਵਾਰੀ ਮਿਲੀ 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ- ਸੋਨੀਪਤ 
ਬਿਜਲੀ ਮੰਤਰੀ ਹਰਭਜਨ ਸਿੰਘ-ਕਰਨਾਲ 
ਡਾ. ਬਲਜਿੰਦਰ ਕੌਰ ਨੂੰ- ਹਿਸਾਰ 
ਚੇਤਨ ਸਿੰਘ ਜੋੜਾ- ਕੁਰੂਕਸ਼ੇਤਰ
ਕੁਲਦੀਪ ਸਿੰਘ ਧਾਲੀਵਾਲ - ਰੋਹਤਕ
ਅੰਬਾਲਾ ਤੋਂ ਅਨਮੋਲ ਗਗਨ ਮਾਨ
ਬ੍ਰਹਮ ਸ਼ੰਕਰ- ਫਰੀਦਾਬਾਦ 
ਲਾਲਜੀਤ ਸਿੰਘ ਭੁੱਲਰ ਨੂੰ ਭਿਵਾਨੀ ਅਤੇ ਮਹਿੰਦਰਗੜ੍ਹ
ਡੀਸੀਪੀ ਬਲਕਾਰ ਸਿੰਘ- ਸਿਰਸਾ

Read More
{}{}