Home >>Punjab

Punjab News: SGPC ਨੂੰ ਲੈ ਕੇ ਵੱਡੀ ਅਪਡੇਟ! ਵੋਟਰ ਲਿਸਟ ਸਬੰਧੀ ਫਾਰਮ ਭਰਨ ਦੀ ਤਰੀਕ ‘ਚ ਵਾਧਾ

  SGPC ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾ

Advertisement
Punjab News: SGPC ਨੂੰ ਲੈ ਕੇ ਵੱਡੀ ਅਪਡੇਟ! ਵੋਟਰ ਲਿਸਟ ਸਬੰਧੀ ਫਾਰਮ ਭਰਨ ਦੀ ਤਰੀਕ ‘ਚ ਵਾਧਾ
Stop
Riya Bawa|Updated: Mar 02, 2024, 10:04 AM IST

Punjab News/ਰੋਹਿਤ ਬਾਂਸਲSGPC ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ।

ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫਾਰਮ ਭਰਨ ਦੀ ਅੰਤਿਮ ਤਾਰੀਖ ਜੋ ਮਿਤੀ 29/02/2024 ਸੀ, ਤੋਂ ਵਧ ਕੇ ਹੁਣ ਮਿਤੀ 30/04/2024 ਹੋ ਗਈ ਹੈ। ਇਸ ਲਈ ਜਿਨ੍ਹਾ ਨੇ ਹੁਣ ਤੱਕ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 30/04/2024 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ ਕੋਲ ਜਾ ਕੇ ਭਰ ਸਕਦੇ ਹਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਵਿੱਚ ਵਿਦਿਆਰਥੀਆਂ ਵਿਚਾਲੇ ਹੋਈ ਜਬਰਦਸਤ ਲੜਾਈ, ਪਹੁੰਚੇ ਹਸਪਤਾਲ, CCTV ਆਇਆ ਸਾਹਮਣੇ

Read More
{}{}