Home >>Punjab

CM Bhagwant Mann News: ਸੀਐਮ ਮਾਨ ਨੇ ਨਵਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

CM Bhagwant Mann News:  ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ ਵੱਖ ਵਿਭਾਗ ਵਿੱਚ ਨਵਨਿਯੁਕਤ 252 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਪੱਧਰ ਉਤੇ ਯਤਨ ਕਰ ਰਹੀਆਂ ਹਨ।

Advertisement
CM Bhagwant Mann News: ਸੀਐਮ ਮਾਨ ਨੇ ਨਵਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ
Stop
Ravinder Singh|Updated: Jul 06, 2023, 01:02 PM IST

Bhagwant Mann News: ਪੰਜਾਬ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵਨਿਯੁਕਤ 252 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨੌਕਰੀਆਂ ਦੇ ਲਾਇਕ ਬਣਾਉਣਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਨੌਕਰੀਆਂ ਬਿਲਕੁਲ ਹੀ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕਿਸੇ ਦੀ ਕੋਈ ਸਿਫਾਰਿਸ਼ ਨਹੀਂ ਚੱਲੀ ਹੈ।

ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ!

Read More
{}{}