Home >>Punjab

Punjab Congress Candidates List: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਜਾਣੋ ਪੰਜਾਬ 'ਚ ਕਿਸ 'ਤੇ ਖੇਡਿਆ ਦਾਅ

Punjab Congress Candidates List:  ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਅਤੇ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 

Advertisement
Punjab Congress Candidates List: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਜਾਣੋ ਪੰਜਾਬ 'ਚ ਕਿਸ 'ਤੇ ਖੇਡਿਆ ਦਾਅ
Stop
Ravinder Singh|Updated: Apr 22, 2024, 08:43 PM IST

Punjab Congress Candidates List: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਅਤੇ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿੱਚ ਕਾਂਗਰਸ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਨੇ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਉਮੀਦਵਾਰ ਐਲਾਨਿਆ ਹੈ।

 

 

Read More
{}{}