Home >>Punjab

Amit Shah Punjab Visit Updates: ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ CM ਭਗਵੰਤ ਮਾਨ ਨੇ ਹਰਿਆਣਾ-ਰਾਜਸਥਾਨ ਨੂੰ ਪਾਈ ਝਾੜ

Amit Shah Amritsar Visit Updates: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

Advertisement
Amit Shah Punjab Visit Updates: ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ CM ਭਗਵੰਤ ਮਾਨ ਨੇ ਹਰਿਆਣਾ-ਰਾਜਸਥਾਨ ਨੂੰ ਪਾਈ ਝਾੜ
Stop
Rajan Nath|Updated: Sep 26, 2023, 08:06 PM IST
LIVE Blog

Amit Shah Punjab's Amritsar Visit Updates: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ ਮੰਗਲਵਾਰ ਨੂੰ ਇੱਕ ਦਿਨ ਦੇ ਪੰਜਾਬ ਦੌਰੇ 'ਤੇ ਹਨ ਅਤੇ ਇਸ ਦੌਰਾਨ ਉਹ ਅੰਮ੍ਰਿਤਸਰ ਪਹੁੰਚੇ ਹਨ। ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਨੇ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਇਸ ਬੈਠਕ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ, ਜੰਮੂ ਅਤੇ ਕਸ਼ਮੀਰ, ਚੰਡੀਗੜ੍ਹ ਅਤੇ ਲੱਦਾਖ ਦੇ ਮੁੱਖ ਮੰਤਰੀ ਅਤੇ ਦੋ ਸੀਨੀਅਰ ਮੰਤਰੀਆਂ ਨੇ ਸ਼ਿਰਕਤ ਕੀਤੀ।

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮੀਟਿੰਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗ੍ਰਹਿ ਮੰਤਰਾਲੇ ਦੇ ਅੰਤਰਰਾਜੀ ਕੌਂਸਲ ਸਕੱਤਰੇਤ ਵੱਲੋਂ ਆਯੋਜਿਤ ਕੀਤੀ ਗਈ ਅਤੇ ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਹਾਲਾਂਕਿ ਇਸ ਦੌਰਾਨ ਪੰਜਾਬ ਦੇ CM ਭਗਵੰਤ ਮਾਨ ਨੇ ਹਰਿਆਣਾ-ਰਾਜਸਥਾਨ ਨੂੰ ਝਾੜ ਵੀ ਪਾਈ।

Follow Live Updates on Amit Shah Punjab's Amritsar Visit Today here:

{}{}