Home >>Punjab

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

Advertisement
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Stop
Riya Bawa|Updated: Jun 29, 2024, 10:31 AM IST
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

CSIR NET ਅਤੇ UGC NET ਪ੍ਰੀਖਿਆ ਲਈ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਠਿੰਡਾ ਪੁਲਿਸ ਨੇ ਕਰੀਬ 5 ਕਰੋੜ 35 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜਿਸ ਵਿੱਚ 20 ਲੱਖ 42 ਹਜ਼ਾਰ ਨਸ਼ੀਲੇ ਕੈਪਸੂਲ ਅਤੇ 3 ਲੱਖ 68 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਠਿੰਡਾ ਵਿੱਚ ਹੋਰ ਥਾਵਾਂ ’ਤੇ ਸਪਲਾਈ ਕੀਤੀਆਂ ਜਾ ਰਹੀਆਂ ਸਨ।

Punjab Breaking News Live Updates--

 

{}{}