Home >>Punjab

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Latest News From Punjab Live: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।   

Advertisement
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Stop
Riya Bawa|Updated: May 16, 2024, 08:39 PM IST
LIVE Blog

Punjab Haryana Himachal News 16 May 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਜ਼ਮਗੜ੍ਹ ਅਤੇ ਜੌਨਪੁਰ ਵਿੱਚ ਦੋ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ  ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਵੇਰੇ 10:00 ਵਜੇ ਆਈ.ਟੀ.ਆਈ ਕਾਲਜ ਗਰਾਊਂਡ ਕਾਦੀਆਂ (ਗੁਰਦਾਸਪੁਰ) ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ।

{}{}