Home >>Punjab

Lok Sabha Elections 2024: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮ ਹੋਏ ਫਾਇਨਲ! ਜਲਦ SAD ਜਾਰੀ ਕਰ ਸਕਦਾ ਹੈ ਪਹਿਲੀ ਸੂਚੀ

Lok Sabha Elections 2024:ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮ ਹੋਏ ਫਾਇਨਲ! ਜਲਦ SAD ਜਾਰੀ ਕਰ ਸਕਦਾ ਹੈ ਪਹਿਲੀ ਸੂਚੀ  

Advertisement
Lok Sabha Elections 2024: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮ ਹੋਏ ਫਾਇਨਲ! ਜਲਦ SAD ਜਾਰੀ ਕਰ ਸਕਦਾ ਹੈ ਪਹਿਲੀ ਸੂਚੀ
Stop
Riya Bawa|Updated: Apr 13, 2024, 02:06 PM IST

Lok Sabha Elections 2024/ ਕਮਲਦੀਪ ਸਿੰਘ: ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮ ਫਾਇਨਲ ਕਰ ਲਏ ਹਨ। ਇਹ ਜਾਣਕਾਰੀ ਸੂਤਰਾਂ ਦੇ ਮੁਤਾਬਿਕ ਹੈ।

ਪਹਿਲੀ ਸੂਚੀ ਵਿੱਚ --
ਪਹਿਲੀ ਸੂਚੀ ਵਿੱਚ ਬਠਿੰਡਾ, ਅਨੰਦਪੁਰ ਸਾਹਿਬ, ਅੰਮ੍ਰਿਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ,ਜਲੰਧਰ ਸੀਟ ਦੇ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ। 

ਸੂਤਰਾਂ ਦੇ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਅਨੰਦਪੁਰ ਸਾਹਿਬ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ,ਫਤਿਹਗੜ੍ਹ ਸਾਹਿਬ ਤੋਂ ਵਿਕਰਮ ਸਿੰਘ ਖਾਲਸਾ ,ਅੰਮਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ,ਪਟਿਆਲਾ ਤੋਂ ਐਨ ਕੇ ਸ਼ਰਮਾ ,ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਦਾ ਨਾਮ ਫਾਇਨਲ ਹੋਏ ਹਨ।

 ਇਹ ਵੀ ਪੜ੍ਹੋ: Chandigarh Flight News: ਇਸ ਦਿਨ ਤੋਂ ਸ਼ੁਰੂ ਹੋਣਗੀਆਂ ਚੰਡੀਗੜ੍ਹ ਤੋਂ ਆਬੂ ਧਾਬੀ ਲਈ ਉਡਾਣਾਂ, ਜਾਣੋ ਕੀ ਰਹੇਗਾ ਉਡਾਣਾਂ ਦਾ ਸਮਾਂ

ਸੂਤਰਾਂ ਦੇ ਮੁਤਾਬਿਕ​ ਪਹਿਲੀ ਸੂਚੀ ਵਿੱਚ ਉਮੀਦਵਾਰ ਦਾ ਨਾਂ
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ
ਅਨੰਦਪੁਰ ਸਾਹਿਬ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
ਫਤਿਹਗੜ੍ਹ ਸਾਹਿਬ ਤੋਂ ਵਿਕਰਮ ਸਿੰਘ ਖਾਲਸਾ
ਅੰਮਿਤਸਰ ਸਾਹਿਬ ਤੋਂ ਅਨਿਲ ਜੋਸ਼ੀ
ਜਲੰਧਰ ਤੋਂ ਪਵਨ ਕੁਮਾਰ ਟੀਨੂੰ
ਪਟਿਆਲਾ ਤੋਂ ਐਨ ਕੇ ਸ਼ਰਮਾ
ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ

Read More
{}{}