Home >>Punjab

Sangrur News: ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਆਤਮਹੱਤਿਆ

Sangrur News: ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ ਹੈ।

Advertisement
Sangrur News: ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਆਤਮਹੱਤਿਆ
Stop
Ravinder Singh|Updated: Jul 04, 2024, 01:56 PM IST

Sangrur News: ਸੰਗਰੂਰ ਦੇ ਬਖੋਰਾ ਕਲਾਂ ਦੇ ਪਿੰਡ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ ਹੈ। ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੇ ਹੀ ਸਕੂਲ ਦੇ ਅਧਿਆਪਕ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਵੀਡੀਓ ਵਿੱਚ ਪ੍ਰਿੰਸੀਪਲ ਨੇ ਆਪਣੇ ਸਕੂਲ ਦੇ ਸਾਥੀ ਅਧਿਆਪਕਾਂ ਉਪਰ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਕਿਹਾ ਕਿ ਮੇਰੀ ਕਈ ਅਧਿਆਪਕ ਸੰਗਠਨ ਬੁਲਾ ਕੇ ਬੇਇੱਜਤੀ ਕੀਤੀ ਗਈ ਸੀ। ਇਸ ਕਾਰਨ ਉਪਰ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਅਜੇ ਵੀ ਸਕੂਲ ਵਿੱਚ ਤੰਗ ਪਰੇਸ਼ਾਨ ਕਰਦੇ ਸਨ।
ਜੇਕਰ ਮੇਰੀ ਮੌਤ ਹੁੰਦੀ ਹੈ ਤਾਂ ਇਸ ਲਈ ਇਹ ਸਾਰੇ ਅਧਿਆਪਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਵਿੱਚ ਮੇਰੇ ਪਰਿਵਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਮੇਰਾ ਪਰਿਵਾਰ ਅਤੇ ਮੈਂ ਆਪਣੇ ਪਰਿਵਾਰ ਨਾਲ ਖੁਸ਼ ਹੈ। ਮ੍ਰਿਤਕ ਅਧਿਆਪਕ ਦੀ ਪਤਨੀ ਦੇ ਬਿਆਨ ਉਪਰ ਪੁਲਿਸ ਨੇ ਪੰਜ ਅਧਿਆਪਕਾਂ ਉਪਰ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

{}{}