Home >>Punjab

Punjab News: CM ਭਗਵੰਤ ਮਾਨ 2487 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11:30 ਵਜੇ ਦੇ ਕਰੀਬ ਵੱਖ-ਵੱਖ ਵਿਭਾਗਾਂ ਵਿੱਚ 2487 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਦਰਅਸਲ ਹਾਲ ਹੀ ਵਿੱਚ ਬਜਟ ਵਿੱਚ ਕਿਹਾ ਗਿਆ ਸੀ ਕਿ  ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40, 437 ਨੌਕਰੀਆਂ ਦਿੱਤੀਆਂ ਹਨ

Advertisement
Punjab News: CM ਭਗਵੰਤ ਮਾਨ 2487 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
Stop
Riya Bawa|Updated: Mar 07, 2024, 07:19 AM IST

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11:30 ਵਜੇ ਦੇ ਕਰੀਬ ਵੱਖ-ਵੱਖ ਵਿਭਾਗਾਂ ਵਿੱਚ 2487 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਦਰਅਸਲ ਹਾਲ ਹੀ ਵਿੱਚ ਬਜਟ ਵਿੱਚ ਕਿਹਾ ਗਿਆ ਸੀ ਕਿ  ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40, 437 ਨੌਕਰੀਆਂ ਦਿੱਤੀਆਂ ਹਨ।

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। 

 

ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਅੱਜ ਓਲੰਪਿਕ ਜੇਤੂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਤੇ ਸੌਂਪਣਗੇ ਨਿਯੁਕਤੀ ਪੱਤਰ
 

Read More
{}{}