Home >>Punjab

Punjab News: SGPC ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਮੰਗੀ ਰਿਪੋਰਟ

SGPC Elections: ਪੰਜਾਬ ਹਰਿਆਣਾ ਹਾਈਕੋਰਟ ਨੇ ਐਸਜੀਪੀਸੀ ਚੋਣਾਂ ਸਬੰਧੀ ਰਿਪੋਰਟ ਮੰਗੀ ਹੈ। ਇਹ ਰਿਪੋਰਟ ਪੰਜਾਬ ਦੇ ਮੁੱਖ ਸਕੱਤਰ ਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਤੋਂ 2 ਹਫ਼ਤਿਆਂ ਵਿੱਚ ਮੰਗੀ ਹੈ। ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦਾ ਕੰਮ ਕਦੋਂ ਤੱਕ ਕੀਤਾ ਜਾਵੇਗਾ।

Advertisement
Punjab News: SGPC ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਮੰਗੀ ਰਿਪੋਰਟ
Stop
Riya Bawa|Updated: Aug 25, 2023, 02:24 PM IST

SGPC Elections: ਪੰਜਾਬ ਹਰਿਆਣਾ ਹਾਈਕੋਰਟ ਨੇ ਐਸਜੀਪੀਸੀ ਚੋਣਾਂ ਸਬੰਧੀ ਰਿਪੋਰਟ ਮੰਗੀ ਹੈ। ਇਹ ਰਿਪੋਰਟ ਪੰਜਾਬ ਦੇ ਮੁੱਖ ਸਕੱਤਰ ਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਤੋਂ 2 ਹਫ਼ਤਿਆਂ ਵਿੱਚ ਮੰਗੀ ਹੈ। ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦਾ ਕੰਮ ਕਦੋਂ ਤੱਕ ਕੀਤਾ ਜਾਵੇਗਾ ਇਸ ਸੰਬੰਧੀ  2 ਹਫ਼ਤਿਆਂ ਵਿੱਚ ਰਿਪੋਰਟ ਮੰਗੀ ਗਈ ਹੈ।

Read More
{}{}