Home >>ZeePHH Trending News

ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਛੁੱਟੀ ਦਾ ਕੀਤਾ ਐਲਾਨ! ਜਾਣੋ ਕਿਉਂ

Chandigarh holiday on February 18: ਚੰਡੀਗੜ੍ਹ ਵਿੱਚ 18 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement
ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਛੁੱਟੀ ਦਾ ਕੀਤਾ ਐਲਾਨ! ਜਾਣੋ ਕਿਉਂ
Stop
Zee News Desk|Updated: Feb 15, 2023, 04:15 PM IST

Chandigarh holiday on February 18: ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ 18 ਫਰਵਰੀ ਨੂੰ ਮਹਾ ਸ਼ਿਵਰਾਤਰੀ ਨੂੰ ਜਨਤਕ ਛੁੱਟੀ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਮਹਾ ਸ਼ਿਵਰਾਤਰੀ ਦੇ ਮੌਕੇ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ  ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ।

ਇਹ ਵੀ ਪੜ੍ਹੋ: Hardik Natasha Wedding: ਅੱਜ ਉਦੈਪੁਰ 'ਚ ਸੱਤ ਫੇਰੇ ਲੈਣਗੇ ਹਾਰਦਿਕ-ਨਤਾਸ਼ਾ; ਪਹਿਲਾਂ ਹੋਇਆ ਈਸਾਈ ਧਰਮ ਮੁਤਾਬਕ ਵਿਆਹ 

ਪ੍ਰਸ਼ਾਸਨ ਨੇ ਆਪਣੇ 16 ਦਸੰਬਰ, 2022 ਦੇ ਨੋਟੀਫਿਕੇਸ਼ਨ ਵਿੱਚ ਅੰਸ਼ਕ ਬਦਲਾਅ ਕਰਦੇ ਹੋਏ ਸ਼ਿਵਰਾਤਰੀ 'ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। 

 

Read More
{}{}