Videos

10 january History: ਜਾਣੋ 10 ਜਨਵਰੀ ਨੂੰ ਦੇਸ਼ - ਦੁਨੀਆ 'ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਭਾਰਤੀ ਅਦਾਕਾਰ ਰਿਤਿਕ ਰੋਸ਼ਨ ਦਾ ਜਨਮ

10 january History: 10 ਜਨਵਰੀ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1839 – ਭਾਰਤੀ ਚਾਹ ਇੰਗਲੈਂਡ ਪਹੁੰਚੀ। 1910 – ਪਹਿਲੀ ਹਵਾਈ ਮੁਲਾਕਾਤ ਹੋਈ। 1974 – ਭਾਰਤੀ ਅਭਿਨੇਤਾ ਰਿਤਿਕ ਰੋਸ਼ਨ ਦਾ ਜਨਮ। 2006 – ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਐਲਾਨ ਕੀਤਾ ਸੀ ਕਿ ਹਰ ਸਾਲ 10 ਜਨਵਰੀ ਨੂੰ ਵਿਸ਼ਵ ਹਿੰਦੀ ਦਿਵਸ ਵਜੋਂ ਮਨਾਇਆ ਜਾਵੇਗਾ। 2020 – ਸਾਲ ਦਾ ਪਹਿਲਾ ਚੰਦਰ ਗ੍ਰਹਿਣ ਲਗਿਆ ਸੀ। 2020-ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਸੰਵਿਧਾਨ ਦੀ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖਤਮ ਕਰਨ ਤੋਂ ਬਾਅਦ ਲਗਾਈਆਂ ਗਈਆਂ ਪਾਬੰਦੀਆਂ ਦੀ ਇਕ ਹਫਤੇ ਦੇ ਅੰਦਰ ਸਮੀਖਿਆ ਕਰਨ ਲਈ ਕਿਹਾ।

Video Thumbnail
Advertisement
Read More