Videos

Punjab Farmer Protest: ਫਤਹਿਗੜ੍ਹ ਸਾਹਿਬ ਤੋਂ ਕਿਸਾਨ ਦਾ ਕਾਫਲਾ ਵੱਡੀ ਗਿਣਤੀ 'ਚ ਟਰੈਕਟਰ ਲੈ ਕੇ ਹੋਇਆ ਰਵਾਨਾ

Punjab Farmer Protest: ਫਤਹਿਗੜ੍ਹ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਕਾਫਲਾ ਸ਼ੰਭੂ ਬਾਰਡਰ ਵੱਲ ਨੂੰ ਰਵਾਨਾ ਹੋ ਗਏ ਹਨ। ਕਿਸਾਨਾਂ ਦਿੱਲੀ ਜਾਣ ਲਈ ਬਜਿੱਦ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਪਹੁੰਚ ਕੇ ਦਮ ਲੈਣਗੇ। ਕਿਸਾਨਾਂ ਆਪਣੀਆਂ ਮੰਗਾਂ ਨੂੰ ਸੰਘਰਸ਼ ਕਰ ਰਹੇ ਹਨ।

Video Thumbnail
Advertisement
Read More