Zee Punjab Haryana Himachal Pradesh >>Videos
Videos

AAP Protest News: ਚੰਡੀਗੜ੍ਹ ਵਿੱਚ ਆਪ ਦਾ ਪ੍ਰਦਰਸ਼ਨ, ਪੁਲਿਸ ਨੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ

AAP Protest News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਅਤੇ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਜਾਣਦੇ ਖ਼ਿਲਾਫ਼ ਆਮ ਆਦਮੀ ਪਾਰਟੀ ਚੰਡੀਗੜ੍ਹ ਇਕਾਈ ਦੇ ਵਰਕਰਾਂ ਵੱਲੋਂ ਚੰਡੀਗੜ੍ਹ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

Manpreet Singh|Jun 29, 2024, 04:13 PM
Video Thumbnail
Advertisement

More Videos