Zee Punjab Haryana Himachal Pradesh >>Videos
Videos

Neha Sharma Latest Video: ਸਲੂਨ ਦੇ ਬਾਹਰ ਨਜ਼ਰ ਆਈ ਅਦਾਕਾਰਾ ਨੇਹਾ ਸ਼ਰਮਾ; ਦੇਖੇ ਪੂਰੀ ਵੀਡੀਓ

ਅਦਾਕਾਰਾ ਨੇਹਾ ਸ਼ਰਮਾ ਨੇ ਬਾਲੀਵੁੱਡ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਅਦਾਕਾਰਾ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਹ ਆਪਣੀਆਂ ਬੋਲਡ ਤਸਵੀਰਾਂ ਤੇ ਵੀਡੀਓਜ਼ ਅਕਸਰ ਹੀ ਪ੍ਰਸੰਸ਼ਕਾਂ ਨਾਲ ਸਾਂਝੀਆਂ ਕਰ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਬਾਂਦਰਾ ਦੇ ਇੱਕ ਸਲੂਨ ਦੇ ਬਾਹਰ ਨਜ਼ਰ ਆਈ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

Ravinder Singh|Nov 14, 2023, 07:52 PM
Video Thumbnail
Advertisement

More Videos