Videos

Atishi Marlena Oath: ਆਤਿਸ਼ੀ ਬਣੀ ਦਿੱਲੀ ਦੀ ਸਭ ਤੋਂ ਯੁਵਾ ਮੁੱਖ ਮੰਤਰੀ

Atishi Marlena Oath: ਆਤਿਸ਼ੀ ਮਾਰਲੇਨਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਆਤਿਸ਼ੀ ਦਿੱਲੀ ਦੀ ਸਭ ਤੋਂ ਯੁਵਾ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਆਤਿਸ਼ੀ ਦਿੱਲੀ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦੇ ਨਾਲ ਹੀ ਕੇਜਰੀਵਾਲ ਦਾ ਵੀ ਰਿਕਾਰਡ ਤੋੜ ਦਿੱਤਾ। ਆਤਿਸ਼ੀ ਦੀ ਉਮਰ 43 ਸਾਲ ਹੈ, ਜਦੋਂ ਕਿ ਕੇਜਰੀਵਾਲ 45 ਸਾਲ ਦੇ ਸਨ ਜਦੋਂ ਉਹ 2013 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ।

Video Thumbnail
Advertisement
Read More