Videos

Attack on Harjinder Singh Dhami: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ, ਮੋਰਚੇ 'ਚ ਸ਼ਾਮਿਲ ਹੋਏ ਪ੍ਰਧਾਨ ਦੀ ਗੱਡੀ ਦੇ ਭੰਨੇ ਸ਼ੀਸ਼ੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਮਲਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕਾਰ 'ਤੇ ਪੱਥਰ ਸੁੱਟੇ, ਹਾਲਾਂਕਿ, ਐਸਜੀਪੀਸੀ ਮੁਖੀ ਵਾਲ-ਵਾਲ ਬਚ ਗਏ ਹਨ।

Video Thumbnail
Advertisement
Read More