Videos

Vinesh Phogat: ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਕਾਂਗਰਸ 'ਚ ਸ਼ਾਮਲ, ਟਿਕਟ ਨੂੰ ਲੈ ਕੇ ਵੱਡਾ ਅਪਡੇਟ

Vinesh Phogat: ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸ਼ੁੱਕਰਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਗਏ। ਦੋਵੇਂ ਪਹਿਲਵਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਾਰਟੀ ਆਗੂ ਪਵਨ ਖੇੜਾ, ਹਰਿਆਣਾ ਕਾਂਗਰਸ ਪ੍ਰਧਾਨ ਉਦੈ ਭਾਨ ਅਤੇ ਹਰਿਆਣਾ ਦੇ ਇੰਚਾਰਜ ਦੀਪਕ ਬਾਬਰੀਆ ਵੀ ਮੌਜੂਦ ਸਨ।

Video Thumbnail
Advertisement
Read More