Videos

Barnala Topper: ਬਰਨਾਲਾ ਦੀ ਇਸ਼ਿਕਾ ਨੇ CBSE ਦੇ 10ਵੀਂ ਦੇ ਨਤੀਜਿਆਂ ਚ ਕੀਤਾ ਟਾਪ

Barnala Topper: ਬਰਨਾਲਾ ਦੀ ਇਸ਼ਿਕਾ ਨੇ 10ਵੀਂ ਜਮਾਤ ਵਿੱਚ 98.6% ਨੰਬਰ ਲੈ ਕੇ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ਨਾਲ ਇਸ਼ਿਕਾ ਦੇ ਘਰ ‘ਚ ਖੁਸ਼ੀ ਦਾ ਮਾਹੌਲ ਹੈ ਅਤੇ ਆਸ-ਪਾਸ ਦੇ ਕਸਬਿਆਂ ਤੋਂ ਲੋਕ ਉਸ ਨੂੰ ਵਧਾਈ ਦੇਣ ਆ ਰਹੇ ਹਨ। ਟਾਪਰ ਰਹੀ ਇਸ਼ਿਕਾ ਨੇ ਆਈਆਈਟੀ ਕਰਕੇ ਕੰਪਿਊਟਰ ਇੰਜੀਨੀਅਰ ਬਣਨ ਦੀ ਇੱਛਾ ਪ੍ਰਗਟ ਕਰਦਿਆਂ ਦੱਸਿਆ ਕਿ ਉਸ ਨੂੰ ਆਪਣੇ ਮਾਤਾ-ਪਿਤਾ ਦਾ ਪੂਰਾ ਸਹਿਯੋਗ ਮਿਲਿਆ ਹੈ ਅਤੇ ਸਕੂਲ ਦੇ ਅਧਿਆਪਕਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਹੈ।

Video Thumbnail
Advertisement
Read More