Zee Punjab Haryana Himachal Pradesh >>Videos
Videos

Neha Dhupia Video: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਬਾਲੀਵੁੱਡ ਹਸਤੀ ਨੇਹਾ ਧੂਪੀਆ, ਵੇਖੋ ਲਾਈਵ ਵੀਡੀਓ

Neha Dhupia Video: ਅੰਮ੍ਰਿਤਸਰ ਵਿੱਚ ਅੱਜ ਬਾਲੀਵੁੱਡ ਅਭਿਨੇਤਰੀ ਨੇਹਾ ਧੂਪੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ। ਉਹਨਾਂ ਨੇ ਕਿਹਾ ਕਿ ਜਦੋਂ ਵੀ ਗੁਰੂ ਨਗਰੀ ਕਿਸੇ ਕੰਮ ਦੇ ਸਿਲਸਿਲੇ ਵਿੱਚ ਆਉਂਦੇ ਹਾਂ ਗੁਰੂ ਘਰ ਮੱਥਾ ਟੇਕਣ ਲਈ ਜ਼ਰੂਰ ਆਉਂਦੇ ਹਾਂ। ਇਸ ਤੋਂ ਬਾਅਦ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਫੀ ਨਵੀਆਂ ਫਿਲਮਾਂ ਆ ਰਹੀਆਂ ਹਨ।

Riya Bawa|Apr 10, 2024, 02:00 PM
Video Thumbnail
Advertisement

More Videos