Videos

NEET Scam Case: ਨੀਟ ਮਾਮਲੇ 'ਚ ਸੀਬੀਆਈ ਨੇ ਸੁਪਰੀਮ ਕੋਰਟ 'ਚ ਸਟੇਟਸ ਰਿਪੋਰਟ ਕੀਤੀ ਦਾਖ਼ਲ

NEET Scam Case: ਨੀਟ ਗੜਬੜੀ ਮਾਮਲੇ ਵਿੱਚ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਸਟੇਟਸ ਰਿਪੋਰਟ ਦਾਖ਼ਲ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਜਾਂਚ ਜਾਰੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਐਨਟੀਏ ਨੇ ਹਲਫਨਾਮਾ ਦਾਖਲ ਕਰਕੇ ਪ੍ਰੀਖਿਆ ਨਾ ਰੱਦ ਕਰਨ ਲਈ ਗਿਆ ਸੀ।

Video Thumbnail
Advertisement
Read More