Videos

Chandigarh: ਧਨਾਸ ਵਿੱਚ ਵੋਟਾਂ ਪਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ, ਵੋਟਰਾਂ ਅਤੇ ਪੁਲੀਸ ਵਿਚਾਲੇ ਹੋਈ ਹੱਥੋਪਾਈ

Chandigarh News: ਚੰਡੀਗੜ੍ਹ ਦੇ ਧਨਾਸ ਵਿੱਚ ਵੋਟਾਂ ਪਾਉਣ ਲਈ ਕਾਫੀ ਲੰਬੀਆਂ ਕਤਾਰਾਂ ਵਿੱਚ ਲੱਗੇ ਹੋਏ ਹਨ। ਪਰ ਪ੍ਰਸ਼ਾਸਨ ਵੱਲੋਂ ਧਾਨਸ ਵਿੱਚ ਪਾਣੀ ਅਤੇ ਟੈਂਟ ਦਾ ਕੋਈ ਪ੍ਰਬੰਧਨ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਲੋਕ ਕਾਫੀ ਜ਼ਿਆਦਾ ਨਿਰਾਸ਼ ਹੋ ਗਏ। ਇਸ ਤੋਂ ਬਾਅਦ ਵੋਟਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ।

Video Thumbnail
Advertisement
Read More