Videos

Chandrayaan-3 Moon Landing: ਭਾਰਤ ਨੇ ਰਚਿਆ ਇਤਿਹਾਸ, ਚੰਦਰਯਾਨ-3 ਦੀ ਸਫ਼ਲਤਾ ਪੂਰਵਕ ਚੰਦ 'ਤੇ ਹੋਈ ਲੈਂਡਿੰਗ

Chandrayaan-3 Moon Landing: ਅੱਜ ਭਾਰਤ ਨੇ ਚੰਦ 'ਤੇ ਇਤਿਹਾਸ ਰਚਿਆ ਹੈ ਅਤੇ ਇਸ ਦੇ ਨਾਲ ਹੀ ਚੰਦ 'ਤੇ ਤਿਰੰਗਾ ਲਹਿਰਾਇਆ ਹੈ। ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ਦੇ ਚੰਦਰਯਾਨ-3 ਮਿਸ਼ਨ 'ਤੇ ਟਿਕੀਆਂ ਹੋਈਆਂ ਸਨ। ਮਿਸ਼ਨ ਚੰਦਰਯਾਨ 3 ਦੀ ਚਰਚਾ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਹੋ ਰਹੀਆਂ ਹੈ।

Video Thumbnail
Advertisement
Read More