Videos

Chandigarh Rain: ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਦੇ ਨਾਲ ਪਏ ਗੜ੍ਹੇ

Chandigarh Rain: ਚੰਡੀਗੜ੍ਹ ਵਿੱਚ ਮੀਂਹ ਪੈਣ ਦੇ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸਵੇਰ ਤੋਂ ਹੀ ਸਿਟੀ ਬਿਊਟੀਫੁੱਲ ਵਿੱਚ ਮੀਂਹ ਪੈ ਰਿਹਾ ਹੈ। ਮੀਂਹ ਦਾ ਨਾਲ-ਨਾਲ ਇੱਥੇ ਗੜ੍ਹੇਮਾਰੀ ਵੀ ਹੋਈ ਹੈ।

Video Thumbnail
Advertisement
Read More