Videos

Charanjit Channi: ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਕਾਨੂੰਨ ਵਿਵਸਥਾ ਉਪਰ ਚੁੱਕੇ ਸਵਾਲ

Charanjit Channi:ਜਲੰਧਰ ਤੋਂ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਕਾਨੂੰਨੀ ਵਿਵਸਥਾ ਉਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਨਜ਼ਰਬੰਦ ਕਿਉਂ ਕੀਤਾ ਗਿਆ ਹੈ।

Video Thumbnail
Advertisement
Read More