Videos

CM Bhagwant Mann News: ਸੀਐਮ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

CM Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਮੰਗਲਵਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੀਐਮ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਮੌਜੂਦ ਸਨ।

Video Thumbnail
Advertisement
Read More