Videos

ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, 14 ਅਪ੍ਰੈਲ ਨੂੰ ਕੀਤਾ ਜਾਵੇਗਾ ਮੁਆਵਜ਼ਾ ਜਾਰੀ

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਕਿਸਾਨਾਂ ਦੀ ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ ਨੂੰ ਸੀਐੱਮ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦਾ ਮੁਆਵਜ਼ਾ 14 ਅਪ੍ਰੈਲ ਨੂੰ ਦਿੱਤਾ ਜਾਵੇਗਾ। ਪਾਰਦਰਸ਼ੀ ਨਾਲ ਨੁਕਸਾਨੀ ਫ਼ਸਲਾਂ ਦੀ ਗਿਰਦਾਵਰੀ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੁੱਖ ਦੇ ਸਮੇਂ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ਵੀਡੀਓ ਵੇਖੋ ਤੇ ਜਾਣੋ ..

Video Thumbnail
Advertisement
Read More