Videos

CM Bhagwant Mann: ਸੀਐਮ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਬਾਰੇ ਕਹੀ ਵੱਡੀ ਗੱਲ; ਦੇਖੋ ਪੂਰੀ ਵੀਡੀਓ

CM Bhagwant Mann: ਮੁੱਖ ਮੰਤਰੀ ਭਗਵੰਗਤ ਮਾਨ ਨੇ ਚੋਣ ਰੈਲੀ ਦੌਰਾਨ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢ ਕੇ ਹਟੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਭਲਾ ਪੰਜਾਬ ਕਿਨ੍ਹਾਂ ਤੋਂ ਬਚਾਉਣ ਦੀ ਲੋੜ ਹੈ।

Video Thumbnail
Advertisement
Read More