Videos

Shubhkaran Family: CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ, ਭੈਣ ਨੂੰ ਪੁਲਿਸ ਵਿੱਚ ਨੌਕਰੀ ਮਿਲੀ

Shubhkaran Family: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।

Video Thumbnail
Advertisement
Read More