Videos

Priyanka Gandhi: ਪੰਜਾਬ ਦੇ ਕਿਸਾਨਾਂ ਤੇ ਲੋਕਾਂ ਦਾ ਜਜ਼ਬਾ ਭਾਜਪਾ ਦੇ ਨੇਤਾਵਾਂ ਨੂੰ ਸਮਝ ਨਹੀਂ ਆਉਂਦਾ-ਪ੍ਰਿਅੰਕਾ ਗਾਂਧੀ

Priyanka Gandhi: ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਨੇ ਚੋਣ ਰੈਲੀਆਂ ਵਿੱਚ ਆਪਣੀ ਤਾਕਤ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਪੰਜਾਬ ਦੌਰੇ 'ਤੇ ਹੈ। ਉਹ ਫਤਿਹਗੜ੍ਹ ਸਾਹਿਬ ਦੀ ਰਾਹੌਂਣ ਮੰਡੀ ਵਿੱਚ ਨਿਆ ਸੰਕਲਪ ਰੈਲੀ ਵਿੱਚ ਪਹੁੰਚੀ ਹੈ। ਇਸ ਮੌਕੇ ਉਨ੍ਹਾਂ ਨੇ ਭਾਜਪਾ ਉਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਦਾ ਜ਼ਜਬਾ ਭਾਜਪਾ ਨੇਤਾਵਾਂ ਨੂੰ ਸਮਝ ਨਹੀਂ ਆਉਂਦਾ ਹੈ। ਇਹ ਪੰਜਾਬ ਨੂੰ ਕਦੇ ਵੀ ਨਹੀਂ ਸਮਝ ਸਕਦੇ।

Video Thumbnail
Advertisement
Read More