Videos

ਰੋਹਤਕ ਜੇਲ੍ਹ 'ਚ ਬੰਦ ਰਾਮ ਰਹੀਮ ਨੂੰ ਰਾਹਤ, ਮਿਲੀ 40 ਦਿਨਾਂ ਦੀ ਪੈਰੋਲ

ਰੋਹਤਕ ਜੇਲ੍ਹ 'ਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲ ਗਈ ਹੈ। ਜਬਰ ਜਨਾਹ ਮਾਮਲੇ ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿੱਲੀ ਹੈ। ਦੱਸ ਦਈਏ ਕੀ ਬੀਤੇ ਸਾਲ ਰਾਮ ਰਹੀਮ ਨੂੰ 2 ਵਾਰ ਪੈਰੋਲ ਮਿਲੀ ਸੀ।

Video Thumbnail
Advertisement
Read More