Videos

Diljit Dosanjh Video: ਦਿਲਜੀਤ ਦੋਸਾਂਝ ਦੀ ਰਸੋਈ ਤੋਂ ਇੱਕ ਵੀਡੀਓ ਆਈ ਸਾਹਮਣੇ, ਫੈਨਸ ਨੇ ਕੀਤੀ ਵਾਹ- ਵਾਹ

Diljit Dosanjh Photos: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨ੍ਹੀਂ ਦਿਨੀਂ ਫੋਟੋਆਂ ਅੇ ਵੀਡੀਓ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਛਾਏ ਹੋਏ ਹਨ। ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ। ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਅਦਾਕਾਰ ਰਸੋਈ ਵਿੱਚ ਖਾਣਾ ਬਣਾਉਂਦਾ ਨਜ਼ਰ ਆ ਰਿਹਾ ਹੈ ਅਤੇ ਨਾਲ ਹੀ ਭੰਗੜਾ ਕਰ ਰਿਹਾ ਹੈ।

Video Thumbnail
Advertisement
Read More