Videos

ਦ੍ਰੋਪਦੀ ਮੁਰਮੂ ਨੇ 15ਵੀਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਦੇਸ਼ ਦੀ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਦ੍ਰੋਪਦੀ ਮੁਰਮੂ ਨੂੰ ਭਾਰਤ ਦੇ ਚੀਫ਼ ਜਸਟਿਸ ਐਨ. ਵੀ. ਰਮਨਾ ਨੇ ਅਹੁਦੇ ਦੀ ਸਹੁੰ ਚੁਕਾਈ।

Video Thumbnail
Advertisement
Read More