Videos

Jasbir Jassi Video: ਪ੍ਰਸਿੱਧ ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Jasbir Jassi Video: ਪ੍ਰਸਿੱਧ ਗਾਇਕ ਜਸਬੀਰ ਜੱਸੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਜਸਬੀਰ ਜੱਸੀ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਸ਼ਾਂਤੀ ਮਿਲੀ ਹੈ। ਮੈਂ ਵਾਹਿਗੁਰੂ ਅੱਗੇ ਦੇਸ਼ ਅਤੇ ਦੁਨੀਆਂ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ ਹੈ।

Video Thumbnail
Advertisement
Read More