Videos

Sunanda Sharma Video: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਵੀਡੀਓ ਦੇਖ ਹੱਸ-ਹੱਸ ਹੋ ਜਾਓ ਦੂਹਰੇ

Sunanda Sharma Video: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰਦੇ ਹਨ। ਹਾਲ ਵਿੱਚ ਗਾਇਕਾ ਨੇ ਇਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

Video Thumbnail
Advertisement
Read More