Videos

Sargun Mehta Latest Video: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਦੀ ਖੂਬਸੂਰਤ ਵੀਡੀਓ ਨੂੰ ਪ੍ਰਸ਼ੰਸਕ ਕਰ ਰਹੇ ਹਨ ਕਾਫੀ ਪਸੰਦ

ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਬਹੁਤ ਹੀ ਘੱਟ ਸਮੇਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਖੂਬਸੂਰਤ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਫੈਨਸ ਨੂੰ ਕਾਫ਼ੀ ਜ਼ਿਆਦਾ ਪਸੰਦ ਆ ਰਹੀ ਹੈ।

Video Thumbnail
Advertisement
Read More