Zee Punjab Haryana Himachal Pradesh >>Videos
Videos

Kisan Protest: ਕਿਸਾਨ ਆਗੂ ਪੰਧੇਰ ਦਾ ਬਿਆਨ- ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮੋਰਚਾ ਜਾਰੀ

Sarwan Singh Pandher Video: ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ੰਭੂ ਸਰਹੱਦ 'ਤੇ ਚੱਲ ਰਹੇ ਮੋਰਚੇ ਨੂੰ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਵੱਲੋਂ ਘੱਗਰ ਦਰਿਆ 'ਤੇ ਜੋ ਮਾਈਨਿੰਗ ਦਾ ਕੰਮ ਕੀਤਾ ਜਾਂਦਾ ਸੀ, ਉਹ ਇਸ ਕਾਰਨ ਬੰਦ ਪਿਆ ਹੈ ਜਿਸ ਕਾਰਨ ਉਹ ਇੱਥੋਂ ਮੋਰਚਾ ਚੁੱਕਣਾ ਚਾਹੁੰਦੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਨਸ਼ਾ ਖਤਮ ਕਰਨ ਜਾ ਰਹੇ ਹਨ, ਇਸਦੇ ਲਈ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਪੁਲਿਸ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਰਹੇ ਹਨ, ਪਰ ਇੱਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਵਿੱਚ ਨੌਜਵਾਨ ਲਗਾਤਾਰ ਮਰ ਰਹੇ ਹਨ। ਸਾਡਾ ਮੋਰਚਾ ਲਗਾਤਾਰ ਜਾਰੀ ਰਹੇਗਾ ਅਸੀਂ ਇਸ ਮੋਰਚੇ ਨੂੰ ਉਦੋਂ ਤੱਕ ਖਤਮ ਨਹੀਂ ਕਰਨ ਵਾਲੇ ਹਾਂ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

Riya Bawa|Jun 25, 2024, 10:13 AM
Video Thumbnail
Advertisement

More Videos