Videos

Moga Hans Raj Hans: ਕਿਸਾਨਾਂ ਨੇ ਦਿਖਾਈ ਕਾਲੀਆਂ ਝੰਡੀਆਂ, ਹੰਸ ਰਾਜ ਹੰਸ ਨੇ ਕੀਤੀ ਫੁੱਲਾਂ ਦੀ ਵਰਖਾਂ

Moga Hans Raj Hans: ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਨੂੰ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਭਾਰੀ ਰੋਸ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਅੱਜ ਜਦੋਂ ਉਹ ਮੋਗਾ ਵਿੱਚ ਰੋਡ ਸ਼ੋਅ ਕੱਢ ਰਹੇ ਸਨ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਣੀਆਂ ਸ਼ੁਰੂ ਕਰ ਦਿੱਤੀ ਪਰ ਹੰਸ ਰਾਜ ਹੰਸ ਨੇ ਕਿਸਾਨਾਂ ਦੀ ਇਸ ਕਾਰਵਾਈ ਦਾ ਗੁੱਸਾ ਨਾ ਕਰਦੇ ਹੋਏ ਉਨ੍ਹਾਂ 'ਤੇ ਫੁੱਲ ਸੁੱਟਣੇ ਸ਼ੁਰੂ ਕਰ ਦਿੱਤੇ।

Video Thumbnail
Advertisement
Read More