Videos

Ferozepur News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲੱਗੀ ਭਿਆਨਕ ਅੱਗ, ਵੇਖੋ ਵੀਡੀਓ

Ferozepur News: ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਭਿਆਨਕ ਅੱਗ ਲੱਗਣ ਦੀ ਸੂਚਣਾ ਮਿਲੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਅੱਗ ਬਿਜਲੀ ਦੀਆਂ ਤਾਰਾਂ 'ਚ ਸਪਾਰਕ ਕਾਰਨ ਲੱਗੀ ਹੈ। ਮੌਕੇ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਪਹੁੰਚਕੇ ਅੱਗ ਤੇ ਕਾਬੂ ਪਾਇਆ, ਵੀਡੀਓ ਵੇਖੋ ਤੇ ਜਾਣੋ..

Video Thumbnail
Advertisement
Read More