Videos

Sultanpur Lodhi Firing: ਸੁਲਤਾਨਪੁਰ ਲੋਧੀ 'ਚ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ; ਸੁਣੋ ਲੋਕਾਂ ਦਾ ਜ਼ੁਬਾਨੀ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ 'ਤੇ ਨਿਹੰਗ ਸਿੰਘਾਂ ਦੇ ਇੱਕ ਜਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ। ਫਿਲਹਾਲ ਫਾਇਰਿੰਗ ਰੁਕੀ ਹੋਈ ਪਰ ਨੇੜੇ ਰਹਿਣ ਵਾਲੇ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

Video Thumbnail
Advertisement
Read More