Videos

CM ਮਾਨ ਨੇ ਟਵੀਟ ਰਾਹੀਂ ਦੇਸ਼ ਵਾਸੀਆਂ ਨੂੰ ਦਿੱਤੀ ਮਹਾਂ ਸ਼ਿਵਰਾਤਰੀ ਦੀਆਂ ਵਧਾਈਆਂ..

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਮਹਾਂ ਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿਹਾ ਕਿ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ…ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ…, ਵੀਡੀਓ ਵੇਖੋ ਤੇ ਜਾਣੋ..

Video Thumbnail
Advertisement
Read More