Videos

23 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ Haryana ਦਾ ਬਜਟ, ਜਾਣੋ ਮਹੱਤਵਪੂਰਨ ਗੱਲਾਂ

ਅੱਜ ਤੋਂ ਹਰਿਆਣਾ ਵਿਧਾਨਸਭਾ ਦੇ ਬਜਟ ਇਜਲਾਸ ਤੇ ਰਾਜਪਾਲ ਦੇ ਭਾਸ਼ਣ ਨਾਲ ਸੈਸ਼ਨ ਦੀ ਸ਼ੁਰੂਆਤ ਹੋਵੇਗੀ। ਬਜਟ ਸੈਸ਼ਨ ਤੋਂ ਹਰਿਆਣਾ ਸੀਐਮ ਮਨੋਹਰ ਲਾਲ ਦੀ ਅਗਵਾਈ 'ਚ ਬੈਠਕ ਹੋਵੇਗੀ। ਕਾਂਗਰਸ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਦੀ ਵੀ ਨਜ਼ਰ ਆਵੇਗੀ। ਦੱਸ ਦਈਏ ਕਿ 23 ਫਰਵਰੀ ਨੂੰ ਹਰਿਆਣਾ ਦਾ ਬਜਟ ਪੇਸ਼ ਕੀਤਾ ਜਾਵੇਗਾ।

Video Thumbnail
Advertisement
Read More