Videos

Lawrence Interview News: ਲਾਰੈਂਸ ਬਿਸ਼ਨੋਈ ਇੰਟਰਵਿਊ ਹੈ ਮਾਮਲੇ 'ਚ ਹਾਈਕੋਰਟ ਦੀ ਸਖ਼ਤ ਟਿੱਪਣੀਆਂ

Lawrence Interview News: ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਰਾਜਸਥਾਨ ਦੇ ਐਡਵੋਕੇਟ ਜਨਰਲ ਜ਼ਰੀਏ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਐਡਵੋਕੇਟ ਜਨਰਲ ਨੂੰ ਕਿਹਾ ਕਿ ਐਸਆਈਟੀ ਦੀ ਰਿਪੋਰਟ ਅਨੁਸਾਰ ਲਾਰੈਂਸ ਦੀ ਦੂਜੀ ਇੰਟਰਵਿਊ ਰਾਜਸਥਾਨ ਵਿੱਚ ਹੋਈ ਹੈ।

Video Thumbnail
Advertisement
Read More