Videos

Sirmaur Road Accident: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਦਰਦਨਾਕ ਸੜਕ ਹਾਦਸਾ, 3 ਲੋਕਾਂ ਦੀ ਮੌਤ

Himachal Pradesh's Sirmaur Road Accident: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਾਮਲਾ ਰੋਨਹਾਟ ਖੇਤਰ ਦਾ ਹੈ ਜਿੱਥੇ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

Video Thumbnail
Advertisement
Read More