Zee Punjab Haryana Himachal Pradesh >>Videos
Videos

Himachal Pradesh Cloudburst: ਦੇਵਭੂਮੀ 'ਤੇ ਕੁਦਰਤ ਦਾ ਕਹਿਰ, ਕਈ ਥਾਵਾਂ 'ਤੇ ਫਟੇ ਬੱਦਲ, ਵੀਡੀਓ ਰਾਹੀਂ ਵੇਖੋ ਵੱਖ-ਵੱਖ ਥਾਵਾਂ ਦੇ ਹਾਲਾਤ

Himachal Pradesh Cloudburst: ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਥਾਵਾਂ 'ਤੇ ਬੱਦਲ ਫਟ ਰਹੇ ਹਨ ਅਤੇ ਕਈ ਥਾਵਾਂ ਉੱਤੇ ਜਮੀਨ ਖਿਸਕ ਗਈ ਹੈ। ਇਸ ਸਭ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਇਸ ਦਾ ਸਿੱਧਾ ਅਸਰ ਆਵਾਜਾਈ 'ਤੇ ਵੀ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

Riya Bawa|Aug 14, 2023, 01:35 PM
Video Thumbnail
Advertisement

More Videos